Gurjit Aujla: ਗੁਰਜੀਤ ਔਜਲਾ ਨੇ ਤੁੰਗ ਢਾਬ ਤੇ ਬੁੱਢੇ ਦਰਿਆ ਦੇ ਗੰਦੇ ਪਾਣੀ ਦਾ ਮੁੱਦਾ ਸੰਸਦ `ਚ ਚੁੱਕਿਆ
Gurjit Aujla: ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਦੀ ਤੁੰਗ ਢਾਬ ਅਤੇ ਬੁੱਢਾ ਦਰਿਆ ਦੇ ਗੰਦੇ ਪਾਣੀ ਕਾਰਨ ਕੈਂਸਰ ਫੈਲਣ ਦਾ ਮੁੱਦਾ ਸੰਸਦ ਵਿੱਚ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਸੰਕਟ ਲੋਕਾਂ ਦੀ ਜਾਨ ਲੈ ਰਿਹਾ ਹੈ ਜਦੋਂ ਕਿ ਅਧਿਕਾਰੀ ਕਾਰਵਾਈ ਕਰਨ ਵਿੱਚ ਅਸਫਲ ਰਹੇ ਹਨ। ਜਾਨਾਂ ਬਚਾਉਣ ਲਈ ਤੁਰੰਤ ਦਖਲ ਦੀ ਲੋੜ ਹੈ।