Parkash Gurpurab Guru Amardas Ji: ਅੱਜ ਹੈ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ, ਜਿਨ੍ਹਾਂ ਕੀਤਾ ਸੀ ਲੰਗਰ ਪ੍ਰਥਾ ਦਾ ਵਿਸਥਾਰ ਤੇ ਜਾਤੀ-ਪ੍ਰਥਾ, ਛੂਤ-ਛਾਤ ਜਿਹੀਆਂ ਕੁਰੀਤੀਆਂ ਦਾ ਸੁਧਾਰ
Thu, 04 May 2023-2:16 pm,
Parkash Gurpurab Guru Amardas Ji: ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਅੱਜ ਸਵੇਰੇ ਤੋਂ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਸੰਗਤਾ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ . ਇਸ ਵੀਡੀਓ 'ਚ ਜਾਣੋ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਦੱਸਿਆ ਗਿਆ ਹੈ, ਵੀਡੀਓ ਵੇਖੋ ਤੇ ਜਾਣੋ..