Sri Nada Sahib Video: ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਾਡਾ ਸਾਹਿਬ ਵਿਖੇ ਵਿਸ਼ਾਲ ਸਮਾਗਮ, ਹਰਿਆਣਾ ਦੇ ਰਾਜਪਾਲ ਹੋਏ ਵੀ ਨਤਮਸਤਕ

रिया बावा Wed, 17 Jan 2024-1:00 pm,

Sri Nada Sahib Video: ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਨੀਕ ਮਾਨ ਵੀ ਹਾਜ਼ਰ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਹਰਿਆਣਾ ਦੇ ਰਾਜਪਾਲ ਭੰਡਾਰ ਦੱਤਾਤ੍ਰੇਅ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਦੇਸ਼ ਅਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

More videos

By continuing to use the site, you agree to the use of cookies. You can find out more by Tapping this link