Guru Nanak Dev Ji Prakash Parv: ਪ੍ਰਕਾਸ਼ ਪੁਰਬ ਅੱਜ, ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ

रिया बावा Mon, 27 Nov 2023-7:52 am,

Guru Nanak Dev Ji Prakash Parv: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਵਿੱਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਦਰਬਾਰ ਸਾਹਿਬ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪ੍ਰਕਰਮਾ ਦੀ ਧੁਆਈ ਦੀ ਸੇਵਾ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ।

More videos

By continuing to use the site, you agree to the use of cookies. You can find out more by Tapping this link