Prakash Purab: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
Prakash Purab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਉਤੇ ਚਾਨਣ ਪਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।