Sukhbir Singh Badal: ਸੁਖਬੀਰ ਬਾਦਲ `ਤੇ ਹਮਲੇ ਦੀ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ, ਸੁਣੋ ਕੀ ਕਿਹਾ
रिया बावा Wed, 04 Dec 2024-10:26 am,
Firing on Sukhbir Singh Badal: ਸੁਖਬੀਰ ਸਿੰਘ ਬਾਦਲ ਉੱਤੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਪਾ ਲਿਆ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। ਸੁਖਬੀਰ ਬਾਦਲ 'ਤੇ ਹਮਲੇ ਦੀ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ, ਸੁਣੋ ਕੀ ਕਿਹਾ....