Punjab Flood News Today: ਹੜ੍ਹ ਪੀੜਤਾਂ ਲਈ ਹਰਜਿੰਦਰ ਸਿੰਘ ਧਾਮੀ ਨੇ ਜਰੂਰਤਮੰਦਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ
Jul 15, 2023, 18:00 PM IST
Punjab Flood News Today: ਪੰਜਾਬ 'ਚ ਕਈ ਥਾਵਾਂ 'ਤੇ ਪਏ ਮੀਂਹ ਕਾਰਨ ਅੱਜ ਚੌਥੇ ਦਿਨ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਘੱਗਰ ਨੇ ਮੋਹਾਲੀ, ਪਟਿਆਲਾ ਅਤੇ ਸੰਗਰੂਰ ਵਿੱਚ ਤਬਾਹੀ ਮਚਾਈ ਅਤੇ ਅੱਜ ਸਵੇਰੇ ਮਾਨਸਾ ਜ਼ਿਲ੍ਹੇ ਵਿੱਚ ਦੋ ਪਾੜ ਪੈਣ ਦੀ ਸੂਚਨਾ ਮਿਲੀ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਰਵਾਨਾ ਕੀਤੇ ਹਨ, ਵੇਖੋ ਤੇ ਜਾਣੋ..