Harjit Singh Grewal: ਹਰਜੀਤ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਦਾ ਕੀਤਾ ਸਵਾਗਤ
Harjit Singh Grewal: ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖਿਲਾਫ ਫੈਸਲਾ ਸੁਣਾਇਆ ਜਾ ਰਿਹਾ ਹੈ। ਇਸ ਦੌਰਾਨ ਸੁਖਬੀਰ ਬਾਦਲ ਸਮੇਤ ਬਾਕੀ ਆਗੂਆਂ ਨੂੰ ਧਾਰਮਿਕ ਸਜਾ ਲਗਾਈ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਫੈਸਲੇ ਦਾ ਹਰਜੀਤ ਸਿੰਘ ਗਰੇਵਾਲ ਨੇ ਸੁਆਗਤ ਕੀਤੀ ਹੈ।