Harjot Bains Latest Video: ਸਕੂਲ ਦੇ ਛੋਟੇ ਵਿਦਿਆਰਥੀਆਂ ਨੂੰ ਮਿਲੇ ਹਰਜੋਤ ਸਿੰਘ ਬੈਂਸ, ਕਿਹਾ ਮੇਰੇ ਨੰਨ੍ਹੇ ਦੋਸਤ…
Harjot Bains Latest Video: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਾਲ ਹੀ ਵਿੱਚ ਟਵੀਟ ਕਰਕੇ ਇੱਕ ਬੇਹੱਦ ਹੀ ਖੂਬਸੂਰਤ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਹ ਸਕੂਲ ਦੇ ਨਰਸਰੀ ਕਲਾਸ ਦੇ ਛੋਟੇ ਵਿਦਿਆਰਥੀਆਂ ਨੂੰ ਮਿਲ ਰਹੇ ਹਨ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੇਰੇ ਨੰਨ੍ਹੇ ਦੋਸਤ…