Sukhbir Singh Badal Attack: ਸੁਖਬੀਰ ਬਾਦਲ ਉੱਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੀ ਹਰਸਿਮਰਤ ਬਾਦਲ
Sukhbir Singh Badal Attack at Golden Temple: ਸੁਖਬੀਰ ਸਿੰਘ ਬਾਦਲ ਉੱਤੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ। ਰਾਹਤ ਦੀ ਗੱਲ ਇਹ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਗੋਲੀ (Firing on Sukhbir Singh Badal) ਨਹੀਂ ਲੱਗੀ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਪਾ ਲਿਆ ਹੈ। ਹੁਣ ਸ੍ਰੀ ਦਰਬਾਰ ਸਾਹਿਬ ਹਰਸਿਮਰਤ ਕੌਰ ਬਾਦਲ ਪਹੁੰਚੇ ਹਨ। ਦੇਖੋ ਵੀਡੀਓ...