Harsimrat Kaur Badal: ਪੰਚਾਇਤੀ ਚੋਣਾਂ ਵਿੱਚ ਸਰਕਾਰ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੀ ਹੈ- ਹਰਸਿਮਰਤ ਕੌਰ
Harsimrat Kaur Badal: ਸੰਸਦ ਮੈਂਬਰ ਹਰਸਿਮਰਤ ਕੌਰ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ 'ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਹਨ। ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਪੰਚ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਲੋਕਤੰਤਰ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ।