Aarav Bhardwaj Video: ਕਾਰਗਿਲ ਤੋਂ ਦਿੱਲੀ ਲਈ 1200 ਕਿਲੋਮੀਟਰ ਦਾ ਸਫ਼ਰ ਤੈਅ ਕਰ ਰਿਹਾ ਇਹ 12 ਸਾਲਾ ਨੌਜਵਾਨ
Haryana 12 Year Aarav Bhardwaj: ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਹੈ। ਦਰਅਸਲ 12 ਸਾਲਾ ਨੌਜਵਾਨ ਆਰਵ ਭਾਰਦਵਾਜ ਨੇ ਕਾਰਗਿਲ ਤੋਂ ਦਿੱਲੀ ਲਈ 1200 ਕਿਲੋਮੀਟਰ ਦਾ ਸਫ਼ਰ ਤੈਅ ਕਰ ਰਿਹਾ ਹੈ। ਕਾਰਗਿਲ ਵਿਜੇ ਦੀ ਜਯੰਤੀ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਸ਼ੁਰੂ ਕੀਤੀ ਸੀ, 27 ਜੁਲਾਈ 2024 ਨੂੰ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ।