Shambhu Border: ਸ਼ੰਭੂ ਬਾਰਡਰ `ਤੇ ਹਰਿਆਣਾ ਨੇ ਨਹੀਂ ਹਟਾਏ ਬੈਰੀਕੇਡ, ਵੇਖੋ ਗਰਾਉਂਡ ਜ਼ੀਰੋ ਤੋਂ ਦੀਆਂ ਤਸਵੀਰਾਂ
Shambhu Border: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਹਫ਼ਤੇ ਵਿੱਚ ਬੈਰੀਕੇਡ ਹਟਾ ਕੇ ਸ਼ੰਭੂ ਸਰਹੱਦ ਖੋਲ੍ਹਣ ਦੇ ਹੁਕਮ ਦਿੱਤੇ ਸਨ। ਪਰ ਹਾਲੇ ਤੱਕ ਹਰਿਆਣਾ ਸਰਕਾਰ ਨੇ ਬੈਰੀਕੇਡ ਨਹੀਂ ਹਟਾਏ। ਅੱਜ ਸੁਪਰੀਮ ਕੋਰਟ ਨੇ ਵੀ ਹਰਿਆਣਾ ਸਰਕਾਰ ਨੂੰ ਬੈਰੀਕੇਡ ਹਟਾਉਣ ਲਈ ਆਖ ਦਿੱਤਾ ਹੈ। ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਡੇਰੇ ਲਾਏ ਹੋਏ ਹਨ।