HSGMC News: ਹਰਿਆਣਾ `ਚ ਸਿੱਖ ਸਮਾਜ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੰਗ ਕਰਨ ਦੀ ਮੰਗ
Haryana HSGMC News Today: ਹਰਿਆਣਾ ਦੇ ਸਿਰਸਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਿੱਖ ਸਮਾਜ ਦੀ ਪੰਚਾਇਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਮੀ ਪਾਤਸ਼ਾਹੀ ਸਬੰਧੀ ਆਯੋਜਿਤ ਮੀਟਿੰਗ ਦੌਰਾਨ ਸਿੱਖ ਸਮਾਜ ਵੱਲੋਂ ਸਰਕਾਰ ਵੱਲੋਂ ਬਣਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਨੂੰ ਭੰਗ ਕਰਨ ਦੀ ਮੰਗ ਕੀਤੀ ਗਈ। (Haryana Sikh Gurdwara Parbandhak Committee news)