Amritpal Brother Drugs Case: ਅੰਮ੍ਰਿਤਪਾਲ ਸਿੰਘ ਦੇ ਵਕੀਲ ਤੋਂ ਸੁਣੋ ਭਰਾ ਹਰਪ੍ਰੀਤ ਸਿੰਘ ਨੂੰ ਫੜੇ ਜਾਣ ਦਾ ਪੂਰਾ ਮਾਮਲਾ ਆਖਿਰ ਹੈ ਕੀ ?
Amritpal Brother Drugs Case: ਅੰਮ੍ਰਿਤ ਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ 'ਤੇ ਸਵਾਲ ਚੁੱਕੇ ਹਨ। ਉਹਨਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਦੀ ਗ੍ਰਿਫ਼ਾਤਾਰੀ ਬਿਲਕੁਲ ਗਲਤ ਹੈ। ਉਨ੍ਹਾਂ ਨੂੰ ਗਲਤ ਤਰੀਕੇ ਦੇ ਨਾਲ ਇਸ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਨਸ਼ਿਆਂ ਖਿਲਾਫ ਪ੍ਰਚਾਰ ਕਰ ਰਹੇ ਸੀ ਅਤੇ ਉਸੇ ਮੁਹਿੰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ।