Shannon Project: ਸ਼ਾਨਨ ਪ੍ਰੋਜੈਕਟ ਵਿਵਾਦ ਉਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ
Shannon Project: ਸ਼ਾਨਨ ਪ੍ਰੋਜੈਕਟਰ ਨੂੰ ਲੈ ਕੇ ਸੁਪਰੀਮ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਅਤੇ ਹਿਮਾਚਲ ਨੇ ਸਿਖਰਲੀ ਅਦਾਲਤ ਤੋਂ ਹੋਰ ਸਮਾਂ ਮੰਗਿਆ ਹੈ। ਸੁਪਰੀਮ ਨੇ 9 ਸਤੰਬਰ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਟਾਲਦੇ ਹੋਏ 23 ਸਤੰਬਰ ਨੂੰ ਸੁਣਵਾਈ ਕਰਨ ਦੇ ਹੁਕਮ ਦਿੱਤੇ।