Manisha Gulati ਨੂੰ ਹਾਈ ਕੋਰਟ ਤੋਂ ਵੱਡਾ ਝੱਟਕਾ, ਪਟੀਸ਼ਨ ਕੀਤੀ ਖਾਰਿਜ਼
Mar 28, 2023, 12:26 PM IST
ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਵੱਡਾ ਝੱਟਕਾ ਲਗਿਆ ਹੈ। ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਿਜ਼ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਦੇ ਵਿੱਚ ਚੁਣੌਤੀ ਦਿੱਤੀ ਸੀ, ਵੀਡੀਓ 'ਚ ਜਾਣੋ ਪੂਰੀ ਖ਼ਬਰ..