Jagjit Singh Dallewal: ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
Jagjit Singh Dallewal: ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਖਨੌਰੀ ਸਰਹੱਦ ਵਿਖੇ ਮੁਲਾਕਾਤ ਕੀਤੀ।