High Security Number Plate Mandatory In Punjab: ਕਿ ਤੁਹਾਡੇ ਵਾਹਨ ਤੇ ਨਹੀਂ ਲੱਗੀ ਹਾਈ ਸਕਿਉਰਿਟੀ ਨੰਬਰ ਪਲੇਟ? ਟ੍ਰੈਫਿਕ ਪੁਲਿਸ ਕਰੇਗੀ ਭਾਰੀ ਚਲਾਨ
Jul 01, 2023, 18:00 PM IST
High Security Number Plate Mandatory In Punjab:ਅੱਜ ਪੰਜਾਬ 'ਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਟ੍ਰੈਫਿਕ ਪੁਲਿਸ ਵੱਲੋਂ ਭਾਰੀ ਚਲਾਨ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਵਾਉਣ ਲਈ ਦਿੱਤਾ ਸਮਾਂ 30 ਜੂਨ ਨੂੰ ਖਤਮ ਹੋ ਗਿਆ ਹੈ। ਟ੍ਰੈਫਿਕ ਪੁਲਿਸ ਬਠਿੰਡਾ ਵੱਲੋਂ ਅੱਜ ਤੋਂ ਹੀ ਨਾਕੇ ਲਾ ਕੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲਗਵਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਨਹੀਂ ਤਾ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ।