Himachal Pradesh CM Sukhvinder Singh Sukhu Interview: ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਹਾਲਾਤਾਂ `ਤੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਖਾਸ ਗੱਲਬਾਤ

राजन नाथ Sat, 19 Aug 2023-7:52 pm,

Himachal Pradesh CM Sukhvinder Singh Sukhu Exclusive Interview on Flood Situation news: ਹਿਮਾਚਲ ਪ੍ਰਦੇਸ਼ 'ਚ ਕੁਦਰਤ ਨੇ ਇੰਨਾ ਕਹਿਰ ਬਰਪਾਇਆ ਹੈ ਕਿ ਪ੍ਰਦੇਸ਼ ਨੂੰ ਹੁਣ ਤੱਕ ਲੱਗਭਗ 10,000 ਕਰੋੜ ਦਾ ਨੁਕਸਾਨ ਹੋ ਗਿਆ ਹੈ। ਇਸ ਦੌਰਾਨ ਜ਼ੀ ਮੀਡਿਆ ਨੇ ਮੌਜੂਦਾ ਹਾਲਾਤਾਂ ਨੂੰ ਕੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਖਾਸ ਗੱਲਬਾਤ ਕੀਤੀ ਅਤੇ ਉਨ੍ਹਾਂ ਕਈ ਚੀਜ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਮਦਦ ਪਹੁੰਚਾਈ ਜਾਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਈ ਇਲਾਕਿਆਂ 'ਚ ਫਿਲਹਾਲ ਅਜੇ ਵੀ ਸਥਿਤੀ ਤਣਾਅਪੂਰਨ ਹੈ।

More videos

By continuing to use the site, you agree to the use of cookies. You can find out more by Tapping this link