ਬਰਫ਼ ਦੀ ਚਾਦਰ `ਚ ਢੱਕਿਆ ਹਿਮਾਚਲ, ਮਨਾਲੀ `ਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ
Nov 14, 2022, 13:13 PM IST
Manali snowfall video: ਜਿਵੇਂ ਮੌਸਮ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ, ਹਿਮਾਚਲ ਪ੍ਰਦੇਸ਼ ਬਰਫ਼ ਦੀ ਚਾਦਰ 'ਚ ਢੱਕਿਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਮਨਾਲੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਇਸ ਦੇ ਨਾਲ ਹੀ ਸੈਲਾਨੀਆਂ ਦੀ ਗਿਣਤੀ ਵਧਣ ਦੇ ਆਸਾਰ ਹਨ।