Shimla Road Accident: ਸੇਬਾਂ ਨਾਲ ਭਰਿਆ ਟਰੱਕ ਪਲਟ ਗਿਆ, ਲਪੇਟ ਵਿੱਚ ਆਏ ਤਿੰਨ ਤੋਂ ਚਾਰ ਵਾਹਨ
Aug 09, 2023, 15:39 PM IST
Himachal Pradesh's Shimla Truck Road Accident Video: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਇੱਕ ਮੰਦਭਾਗੀ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਕਿ ਇੱਕ ਸੇਬਾਂ ਨਾਲ ਭਰਿਆ ਟਰੱਕ ਪਲਟ ਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ ਸੇਬਾਂ ਨਾਲ ਭਰੇ ਟਰੱਕ ਦੀ ਲਪੇਟ ਵਿੱਚ ਤਿੰਨ ਤੋਂ ਚਾਰ ਵਾਹਨ ਵੀ ਆਏ।