Sirmaur Road Accident: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ `ਚ ਦਰਦਨਾਕ ਸੜਕ ਹਾਦਸਾ, 3 ਲੋਕਾਂ ਦੀ ਮੌਤ

राजन नाथ Sat, 19 Aug 2023-6:26 pm,

Himachal Pradesh's Sirmaur Road Accident: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਮਲਾ ਰੋਨਹਾਟ ਖੇਤਰ ਦਾ ਹੈ ਜਿੱਥੇ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

More videos

By continuing to use the site, you agree to the use of cookies. You can find out more by Tapping this link