Snowfall Video: ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਦਾ ਆਨੰਦ ਲੈਂਦੇ ਨਜ਼ਰ ਆਏ ਸੈਲਾਨੀ, ਦੇਖੇ ਖੂਬਸੂਰਤ ਵੀਡੀਓ

रिया बावा Feb 05, 2024, 09:39 AM IST

Snowfall Video: ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਣ ਕਾਰਨ ਸੈਲਾਨੀ ਬਰਫ਼ਬਾਰੀ ਦਾ ਆਨੰਦ ਲੈਂਦੇ ਨਜ਼ਰ ਆਏ ਹਨ। ਇਸ ਸਾਲ ਸਰਦੀ ਦੇ ਮੌਸਮ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇਖਣ ਨੂੰ ਮਿਲੀ ਹੈ। ਇਸ ਬਰਫ਼ਬਾਰੀ ਦਾ ਆਨੰਦ ਲੈਣ ਸੈਲਾਨੀ ਦੂਰੋ ਦੂਰੋ ਆ ਰਹੇ ਹਨ। ਦੇਖੇਂ ਖੂਬਸੂਰਤ ਨਜ਼ਾਰਾ...

More videos

By continuing to use the site, you agree to the use of cookies. You can find out more by Tapping this link