Himachal Pradesh Cloudburst: ਦੇਵਭੂਮੀ `ਤੇ ਕੁਦਰਤ ਦਾ ਕਹਿਰ, ਕਈ ਥਾਵਾਂ `ਤੇ ਫਟੇ ਬੱਦਲ, ਵੀਡੀਓ ਰਾਹੀਂ ਵੇਖੋ ਵੱਖ-ਵੱਖ ਥਾਵਾਂ ਦੇ ਹਾਲਾਤ

रिया बावा Mon, 14 Aug 2023-1:35 pm,

Himachal Pradesh Cloudburst: ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ 'ਤੇ ਬੱਦਲ ਫਟ ਰਹੇ ਹਨ ਅਤੇ ਕਈ ਥਾਵਾਂ ਉੱਤੇ ਜਮੀਨ ਖਿਸਕ ਗਈ ਹੈ। ਇਸ ਸਭ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਇਸ ਦਾ ਸਿੱਧਾ ਅਸਰ ਆਵਾਜਾਈ 'ਤੇ ਵੀ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

More videos

By continuing to use the site, you agree to the use of cookies. You can find out more by Tapping this link