Hina Khan Latest Video: ਹਿਨਾ ਖ਼ਾਨ ਦੀ ਵੀਡੀਓ ਨੇ ਮੁੜ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਹਿਨਾ ਦੀ ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਹਿਨਾ ਦੀ ਆਵਾਜ਼ ਦੀ ਖੂਬ ਤਾਰੀਫ ਕਰ ਰਹੇ ਹਨ।