Published: Oct 27, 2025, 08:52 PM IST|Updated: Oct 27, 2025, 08:52 PM IST
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਬੇਮਿਸਾਲ ਢੰਗ ਨਾਲ ਸਜਾਇਆ ਗਿਆ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਅੰਦਰੋਂ ਤੇ ਬਾਹਰੋਂ ਵੱਖ-ਵੱਖ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ, ਜੋ ਸੰਗਤਾਂ ਦਾ ਧਿਆਨ ਖਿੱਚ ਰਹੇ ਹਨ।