Driving Licence Online Apply: ਹੁਣ RTO ਦਫ਼ਤਰ ਦੇ ਨਹੀਂ ਲਗਾਉਣੇ ਪੈਣਗੇ ਚੱਕਰ, ਘਰ ਬੈਠੇ ਡਰਾਈਵਿੰਗ ਲਾਇਸੈਂਸ ਕਰੋ ਅਪਲਾਈ
Driving Licence Online Apply: ਸਰਕਾਰੀ ਦਫ਼ਤਰ ਵਿੱਚ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਰਕਾਰਾਂ ਉੱਚ ਤਕਨੀਕ ਦਾ ਇਸਤੇਮਾਲ ਕਰ ਰਹੀਆਂ ਹਨ। ਦਰਅਸਲ ਕੁਝ ਪਹਿਲਾਂ ਲਾਇਸੈਂਸ ਬਣਾਉਣ ਲਈ ਲੋਕਾਂ ਨੂੰ ਆਰਟੀਓ ਦਫ਼ਤਰ ਦੇ ਕਈ ਚੱਕਰ ਲਗਾਉਣੇ ਪੈਂਦੇ ਸਨ ਪਰ ਹੁਣ ਲੋਕਾਂ ਦੀ ਸਹੂਲਤ ਲਈ ਆਰਟੀਓ ਵੱਲੋਂ ਖ਼ਾਸ ਪ੍ਰਬੰਧ ਕੀਤੇ ਹੋਏ ਹਨ। ਤੁਸੀਂ ਘਰ ਬੈਠੇ ਹੋਏ ਲਰਨਿੰਗ ਜਾਂ ਲਾਇਸੈਂਸ ਅਪਲਾਈ ਕਰ ਸਕਦੇ ਹੋਏ। ਅਸੀਂ ਇਸ ਵੀਡੀਓ ਵਿੱਚ ਤੁਹਾਨੂੰ ਵਿਸਥਾਰ ਨਾਲ ਇਸ ਸਬੰਧੀ ਜਾਣਕਾਰੀ ਦੇਣ ਜਾ ਰਹੇ ਹਾਂ।