Bathinda Fire: ਬਠਿੰਡਾ ਵਿੱਚ ਸੈਂਕੜੇ ਏਕੜ ਕਣਕ ਨੂੰ ਲੱਗੀ ਅੱਗ, ਕਿਸਾਨਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Bathinda Fire: ਪਿੰਡ ਘੁੱਦਾ ਵਿੱਚ ਕਿਸਾਨਾਂ ਦੀ ਕਈ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਸਾਰਟ ਸਰਕਟ ਦੇ ਕਾਰਨ ਕਣਕ ਨੂੰ ਅੱਗ ਲੱਗ ਗਈ। ਕਿਸਾਨਾਂ ਨੇ ਬਿਜਲੀ ਵਿਭਾਗ 'ਤੇ ਲਾਪਰਵਾਹੀ ਦੇ ਦੋਸ਼ ਕਾਰਵਾਈ ਦੀ ਕੀਤੀ ਮੰਗ ਮੁਆਵਜੇ ਦੀ ਮੰਗ ਕੀਤੀ ਹੈ।