Canada news today: ਵੱਡੀ ਖਬਰ! ਕੈਨੇਡਾ ਸਰਕਾਰ ਨੇ 700 ਵਿਦਿਆਰਥੀਆਂ ਦੀ ਡਿਪੋਰਟੇਸ਼ਨ `ਤੇ ਲਗਾਈ ਰੋਕ
Jun 15, 2023, 11:00 AM IST
Canada news today: ਕੈਨੇਡਾ ਦੇ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖੁਸ਼ਖਬਰ ਹੈ ਕਿ ਧੋਖਧੜੀ ਦਾ ਸ਼ਿਕਾਰ ਹੋਏ ਵਿਦਿਆਰਥੀ ਹੁਣ ਡਿਪੋਰਟ ਨਹੀਂ ਹੋਣਗੇ। ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਦੇ ਹੱਕ 'ਚ ਫੈਸਲਾ ਲੀਤਾ ਹੈ। ਇਮੀਗ੍ਰੇਸ਼ਨ ਮੰਤਰੀ ਸੇਨ ਫਰੇਜ਼ਰ ਨੇ ਐਲਾਨ ਕੀਤਾ ਕਿ ਵਿਦਿਆਰਥੀ ਧੋਖਧੜੀ ਦਾ ਸ਼ਿਕਾਰ ਹੋਏ ਹਨ ਤੇ ਓਹਨਾਂ ਦੀ ਗਲਤੀ ਨਹੀਂ ਹੈ। ਕੈਨੇਡਾ ਸਰਕਾਰ ਨੇ 700 ਵਿਦਿਆਰਥੀਆਂ ਦੀ ਡਿਪੋਰਟੇਸ਼ਨ 'ਤੇ ਰੋਕ ਲਗਾ ਦਿੱਤੀ ਹੈ।