ਭਲਕੇ ਹੋਵੇਗੀ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਦੁਪਹਿਰ 12 ਵਜੇ ਹੋਵੇਗੀ। ਦੁਪਹਿਰ 1:30 ਵਜੇ ਦੇ ਕਰੀਬ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Recommended Videos