Imran Khan Toshakhana Case: ਇਮਰਾਨ ਖ਼ਾਨ ਨੂੰ ਮਿਲੀ ਵੱਡੀ ਰਾਹਤ; ਤੋਸ਼ਖਾਨਾ ਮਾਮਲੇ `ਚ ਮਿਲੀ ਜ਼ਮਾਨਤ
Imran Khan granted bail in Toshakhana Case: ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸਲਾਮਾਬਾਦ ਹਾਈ ਕੋਰਟ ਵੱਲੋਂ ਤੋਸ਼ਾਖਾਨਾ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਫੈਸਲੇ ਦੇ ਨਾਲ ਅਦਾਲਤ ਵੱਲੋਂ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟ ਦਿੱਤਾ ਗਿਆ ਹੈ।