Independence Day: ਗੁਰਦਾਸਪੁਰ ਵਿਖੇ ਕੈਬਿਨੇਟ ਮੰਤਰੀ ਲਾਲ ਚੰਦ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ
Independence Day: 78ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ 'ਤੇ ਜੰਮੂ ਕਟਰਾ ਐਕਸਪ੍ਰੈਸ ਹਾਈਵੇ ਦਾ ਕੰਮ ਕੁੱਝ ਥਾਵਾਂ 'ਤੇ ਅੜਿਕਾ ਬਣਿਆ ਹੋਇਆ ਹੈ ਪਰ ਜੰਮੂ ਐਕਸਪ੍ਰੈਸ ਹਾਈਵੇ ਬਣਨਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਜਮੀਨਾਂ ਦਾ ਵਾਜਿਬ ਮੁੱਲ ਵੀ ਮਿਲਣਾ ਚਾਹੀਦਾ ਹੈ।