Har Ghar Tiranga Video: ਆਜ਼ਾਦੀ ਦਿਵਸ `ਤੇ ਅੱਜ ਤੋਂ ਦੇਸ਼ ਭਰ `ਚ `ਹਰ ਘਰ ਤਿਰੰਗਾ` ਮੁਹਿੰਮ ਦੀ ਸ਼ੁਰੂਆਤ
Har Ghar Tiranga Video: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤਹਿਤ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਹੈ। ਇਸ ਸਾਲ 13 ਤੋਂ 15 ਅਗਸਤ ਤੱਕ ਦੇਸ਼ ਭਰ ਵਿੱਚ ‘ਹਰ ਘਰ ਤਿਰੰਗਾ’ ਲਹਿਰ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ।