India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਵੱਡਾ ਝਟਕਾ, ਨਹੀਂ ਮਿਲੇਗਾ ਵੀਜ਼ਾ
India Canada latest news: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਤਣਾਅ ਦੇ ਵਿਚਕਾਰ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ 'ਚ ਵੀਜ਼ਾ ਨਹੀਂ ਮਿਲੇਗਾ ਕਿਉਂਕਿ ਭਾਰਤ ਸਕਰਾਰ ਵੱਲੋਂ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਜਾਰੀ ਹੋਣ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।