Viral Video: ਭਾਰਤੀ-ਅਮਰੀਕੀ ਵੀਸੀ ਨੇ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ਕੀਤੀ `ਅਰਦਾਸ`
Viral Video: ਭਾਰਤੀ ਅਮਰੀਕੀ ਵਕੀਲ ਅਤੇ ਸਾਬਕਾ ਰਿਪਬਲਿਕਨ ਉਪ ਪ੍ਰਧਾਨ ਹਰਮੀਤ ਢਿੱਲੋਂ ਨੇ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ਵਿੱਚ ਅਰਦਾਸ (ਇੱਕ ਸਿੱਖ ਪ੍ਰਾਰਥਨਾ) ਕੀਤੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਨੇ ਯੂਟਿਊਬ 'ਤੇ ਸ਼ੇਅਰ ਕੀਤਾ ਹੈ।