Paris Olympics 2024: ਭਾਰਤੀ ਹਾਕੀ ਟੀਮ ਨੇ ਓਲੰਪਿਕਸ ਵਿੱਚ ਸਪੇਨ ਨੂੰ ਹਰਾ ਕੇ ਕਾਂਸੇ ਦਾ ਤਗਮਾ ਹਾਸਲ ਕੀਤਾ
Paris Olympics 2024: ਭਾਰਤੀ ਹਾਕੀ ਟੀਮ ਨੇ ਓਲੰਪਿਕਸ ਵਿੱਚ ਸਪੇਨ ਨੂੰ ਹਰਾ ਕੇ ਕਾਂਸੇ ਦਾ ਤਗਮਾ ਹਾਸਿਲ ਕਰ ਲਿਆ ਹੈ। ਭਾਰਤ ਨੇ ਇਹ ਮੈਚ 2-1 ਨਾਲ ਜਿੱਤ ਕੇ ਕਾਂਸੀ ਦੇ ਤਗਮੇ 'ਤੇ ਕਬਜ਼ਾ ਕੀਤਾ।