videoDetails0hindi
Punjab breaking news: ਕਿਸੇ ਵੱਡੇ ਐਕਸ਼ਨ ਤੇ ਪੰਜਾਬ ਪੁਲਿਸ, ਬਠਿੰਡਾ ਸਣੇ ਕਈ ਜ਼ਿਲ੍ਹਿਆਂ 'ਚ ਮੋਬਾਈਲ ਇੰਟਰਨੈੱਟ ਸੇਵਾ ਬੰਦ
Punjab breaking news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਕਿਸੇ ਵੱਡੇ ਐਕਸ਼ਨ ਤੇ ਹੈ ਜਿਸਦੇ ਕਰਕੇ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਬਠਿੰਡਾ ਸਣੇ ਕਈ ਜ਼ਿਲ੍ਹਿਆਂ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਵੀਡੀਓ ਚ ਪੂਰੀ ਜਾਣਕਾਰੀ..