ਪੰਜਾਬ `ਚ ਸੋਮਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ, ਜਾਣੋ ਪੂਰੀ ਖਬਰ
Mar 19, 2023, 13:25 PM IST
ਪੁਲਿਸ ਵੱਲੋਂ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਮੁਹਿੰਮ ਸ਼ੁਰੂ ਕੀਤੇ ਜਾਣ ਕਾਰਨ ਸ਼ਨੀਵਾਰ ਨੂੰ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਹੁਣ ਸੋਮਵਾਰ ਦੁਪਹਿਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਖਾਲਿਸਤਾਨ ਪੱਖੀ ਕਾਰਕੁਨ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਐਤਵਾਰ ਨੂੰ ਦੂਜੇ ਦਿਨ ਵੀ ਵਿਸ਼ਾਲ ਤਲਾਸ਼ੀ ਮੁਹਿੰਮ ਜਾਰੀ ਰੱਖੀ। ਵੀਡੀਓ ਚ ਲਵੋ ਪੂਰੀ ਜਾਣਕਾਰੀ..