Jagjit Singh Dallewal: 4 ਜਨਵਰੀ ਕਿਸਾਨ ਭਰਾਵਾਂ ਨੂੰ ਮਿਲਣਾ ਚਾਹੁੰਦੇ ਨੇ ਜਗਜੀਤ ਸਿੰਘ ਡੱਲੇਵਾਲ, ਖਨੌਰੀ ਪਹੁੰਚਣ ਦੀ ਕੀਤੀ ਅਪੀਲ
Jagjit Singh Dallewal: ਜਗਜੀਤ ਸਿੰਘ ਡੱਲੇਵਾਲ ਜੀ ਦਿਲੀ ਇੱਛਾ ਹੈ ਕਿ ਜਿਸ ਦੀ ਕਿਸਾਨ ਵਰਗ ਨੂੰ ਦੇਖਣਾ ਚਾਹੁੰਦੇ ਹਨ ਉਨ੍ਹਾਂ ਨੇ 44 ਸਾਲ ਤੱਕ ਸੇਵਾ ਕੀਤੀ ਹੈ ਉਸ ਕਿਸਾਨ ਵਰਗ ਦੇ ਉਹ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਉੱਪਰ ਦਰਸ਼ਨ ਕਰਨਾ ਚਾਹੁੰਦੇ ਹਨ। ਜਗਜੀਤ ਸਿੰਘ ਡੱਲੇਵਾਲ ਜੀ ਦਾ ਮੰਨਣਾ ਹੈ ਕਿ ਅੱਜ ਉਨ੍ਹਾਂ ਦੀ ਸਿਹਤ ਦੀ ਜੋ ਸਥਿਤੀ ਹੈ ਉਸ ਹਾਲਤ ਵਿੱਚ ਕਿਸੇ ਵੀ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।