Laljit Bhullar Video: ਜੇਲ੍ਹ ਵਿਭਾਗ ਵਿੱਚ ਪਾਸ ਹੋਏ ਬੱਚਿਆਂ ਨਾਲ ਜੇਲ੍ਹ ਮੰਤਰੀ ਲਾਲਜੀਤ ਭੁੱਲਰ ਨੇ ਪਾਇਆ ਭੰਗੜਾ; ਦੇਖੋ ਵੀਡੀਓ
Laljit Bhullar Video: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਬੀਤੇ ਦਿਨ ਪਟਿਆਲਾ ਵਿੱਚ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿੱਚ ਜੇਲ੍ਹ ਵਿਭਾਗ ਦੇ ਬੈਚ ਨੰਬਰ 97 ਦੇ ਕੁੱਲ 132 ਵਾਰਡਰਜ਼ ਤੇ 04 ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਨਵੇਂ ਬੈਚ ਪਾਸ ਹੋਣ ਉਤੇ ਬੱਚਿਆਂ ਨਾਲ ਖੁਸ਼ੀ ਵਿੱਚ ਭੰਗੜਾ ਪਾਇਆ ਅਤੇ ਖੁਸ਼ੀ ਦੀ ਪਲ ਸਾਂਝੇ ਕੀਤੇ। ਇਸ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਸਾਂਝੀ ਕੀਤੀ ਹੈ।