Jalandhar news: ਆਦਮਪੁਰ ਵਾਲੀ ਸੜਕ ਦਾ ਕੰਮ ਅੱਜ ਹੋਵੇਗਾ ਸ਼ੁਰੂ, ਆਪਣੀ ਜਲੰਧਰ ਫੇਰੀ ਦੌਰਾਨ CM ਮਾਨ ਕੰਮ ਕਰਵਾਉਣਗੇ ਸ਼ੁਰੂ
May 17, 2023, 13:26 PM IST
Jalandhar news: ਅੱਜ ਜਲੰਧਰ 'ਚ ਆਦਮਪੁਰ ਵਾਲੀ ਸੜਕ ਦਾ ਕੰਮ ਸ਼ੁਰੂ ਹੋਵੇਗਾ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਲੰਧਰ ਫੇਰੀ ਦੌਰਾਨ ਸੜਕ ਦਾ ਕੰਮ ਸ਼ੁਰੂ ਕਰਵਾਉਣਗੇ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸੀਐੱਮ ਮਾਨ ਨੇ ਆਦਮਪੁਰ ਵਾਲੀ ਸੜਕ ਬਣਾਉਣ ਦਾ ਭਰੋਸਾ ਦਿੱਤਾ ਸੀ। ਮੁੱਖਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..