Jalandhar By Election: AAP ਉਮੀਦਵਾਰ ਮੋਹਿੰਦਰ ਭਗਤ ਨੇ ਆਪਣੇ ਪਿਤਾ ਭਗਤ ਚੁੰਨੀ ਲਾਲ ਦਾ ਲਿਆ ਆਸ਼ੀਰਵਾਦ
Mohinder Bhagat Video: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ AAP ਉਮੀਦਵਾਰ ਮੋਹਿੰਦਰ ਭਗਤ ਨੇ ਆਪਣੇ ਪਿਤਾ ਭਗਤ ਚੁੰਨੀ ਲਾਲ ਦਾ ਆਸ਼ੀਰਵਾਦ ਲਿਆ। ਦਰਅਸਲ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।