Jalandhar By Election: ਜਲੰਧਰ ਉਪ ਚੋਣ `ਚ BJP ਉਮੀਦਵਾਰ ਨੇ ਮਚਾਇਆ ਹੰਗਾਮਾ, ਲਾਇਆ ਇਹ ਦੋਸ਼

रिया बावा Wed, 10 Jul 2024-9:52 am,

Jalandhar By Election: ਮਾਡਲ ਹਾਊਸ ਗੁਰਦੁਆਰਾ ਸਾਹਿਬ ਨੇੜੇ ਆਮ ਆਦਮੀ ਪਾਰਟੀ ਦੇ ਬੂਥ 'ਤੇ ਜਦੋਂ ਜ਼ਿਲ੍ਹੇ ਤੋਂ ਬਾਹਰੋਂ ਆਏ ਆਗੂ ਬੈਠੇ ਹੋਏ ਸਨ ਤਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਉੱਥੇ ਪਹੁੰਚ ਕੇ ਹੰਗਾਮਾ ਕੀਤਾ ਅਤੇ ਕਿਹਾ ਕਿ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਹਾਹਾਕਾਰ ਮੱਚ ਗਈ ਹੈ, ਜਿਸ ਕਾਰਨ ਉਹ ਬਾਹਰਲੇ ਲੋਕ ਜ਼ਿਲ੍ਹਿਆਂ ਤੋਂ ਨੇਤਾਵਾਂ ਨੂੰ ਲਿਆ ਕੇ ਉਨ੍ਹਾਂ ਦੇ ਬੂਥਾਂ 'ਤੇ ਬਿਠਾ ਰਹੇ ਹਨ।

More videos

By continuing to use the site, you agree to the use of cookies. You can find out more by Tapping this link