ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ ਵਿਦਿਆਰਥੀਆਂ ਦਾ ਵੱਡਾ ਪ੍ਰਦਰਸ਼ਨ, ਵਿਦਿਆਰਥੀ ਵੱਲੋਂ ਖੁਦਕੁਸ਼ੀ ਤੋਂ ਬਾਅਦ ਹੋਇਆ ਹੰਗਾਮਾ
Sep 21, 2022, 09:13 AM IST
chandigarhuniversity ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਹੁਣ ਜਲੰਧਰ ਦੀ LPU ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ ਮਾਮਲਾ ਪਹਿਲੇ ਸਾਲ ਵਿੱਚ ਪੜਾਈ ਕਰ ਰਹੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੀ ਗਈ ਜਿਸ ਨੂੰ ਲੈ ਕੇ ਬਾਕੀ ਵਿਦਿਆਰਥੀਆਂ ਵੱਲੋਂ ਨਾਅਰੇਬਾਜੀ ਕਰਕੇ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ