Jalandhar News: ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਦਿੱਲੀ `ਚ ਜੰਜ਼ੀਰਾਂ ਨਾਲ ਬੰਨ੍ਹਿਆ ਦੇਖਿਆ, ਦੇਖੋ ਵੀਡਿਓ
Aug 11, 2023, 15:39 PM IST
Jalandhar MP Sushil Kumar Rinku Delhi Protest News: ਜਲੰਧਰ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੁ ਵੱਲੋਂ ਦਿੱਲੀ ਦੀ ਸੰਸਦ ਭਵਨ ਦੇ ਬਾਹਰ ਹੱਥਾਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਮਾਨਸੂਨ ਸੈਸ਼ਨ ਦਾ ਆਖਰੀ ਦਿਨ ਸੀ ਅਤੇ ਇਸ ਸਬੰਧੀ ਅੱਜ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸੰਸਦ ਭਵਨ ਦੇ ਬਾਹਰ ਜ਼ੰਜੀਰਾਂ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਦੀ ਅਪੀਲ ਕੀਤੀ।