Jalandhar Nagar Nigam Election: ਸਾਬਕਾ ਮੰਤਰੀ ਭਗਤ ਚੁੰਨੀ ਲਾਲ ਨੇ ਵੋਟ ਭੁਗਤਾਈ; ਲੋਕਾਂ ਨੂੰ ਵੋਟਾਂ ਲਈ ਪ੍ਰੇਰਿਆ
Jalandhar Nagar Nigam Election: ਸ਼ਨਿੱਚਰਵਾਰ ਨੂੰ ਜਲੰਧਰ ਨਗਰ ਨਿਗਮ ਲਈ ਚੋਣ ਪ੍ਰਕਿਰਿਆ ਚੱਲ ਰਹੀ ਹੈ। ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਵੀ ਆਪਣੀ ਵੋਟ ਭੁਗਤਾਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ।