Jalandhar News: ਰੇਲਵੇ ਸਟੇਸ਼ਨ `ਤੇ ਪਰਸ ਚੋਰੀ ਕਰਨ ਵਾਲੇ ਚੋਰ ਕਾਬੂ ਕਰ ਕੇ ਲੋਕਾਂ ਨੇ ਚਾੜ੍ਹਿਆ ਕੁਟਾਪਾ

ਮਨਪ੍ਰੀਤ ਸਿੰਘ Thu, 19 Sep 2024-12:39 pm,

Jalandhar News: ਜਲੰਧਰ ਰੇਲਵੇ ਸਟੇਸ਼ਨ 'ਤੇ ਲੋਕਾਂ ਨੇ ਇੱਕ ਚੋਰ ਨੂੰ ਪਰਚ ਚੋਰੀ ਕਰਦਿਆਂ ਕਾਬੂ ਕਰ ਲਿਆ। ਇਸ ਤੋਂ ਬਾਅਦ ਲੋਕਾਂ ਨੇ ਚੋਰ ਦਾ ਚੰਗਾ ਤਰ੍ਹਾ ਕੁਟਾਪਾ ਚਾੜਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਚੋਰ ਨਾਲ ਹੋਈ ਕੁੱਟ ਮਾਰ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਪਰ ਵੀ ਕਾਫੀ ਵਾਇਰਲ ਹੋਈ ਰਹੀ ਹੈ।

More videos

By continuing to use the site, you agree to the use of cookies. You can find out more by Tapping this link