Jalandhar News: ਮੀਂਹ ਪੈਣ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ਹੋਈਆਂ ਜਲਮਗਨ, ਪਾਣੀ ਲੋਕਾਂ ਦੇ ਘਰਾਂ ਵਿੱਚ ਵੜਿਆ
Jalandhar News: ਅੱਜ ਅਚਾਨਕ ਤੇਜ਼ ਬਾਰਸ਼ ਹੋਣ ਨਾਲ ਭਾਵੇਂ ਗਰਮੀ ਤੋਂ ਥੋੜ੍ਹੀ ਬਹੁਤ ਰਾਹਤ ਜ਼ਰੂਰ ਮਿਲੀ ਹੈ ਪਰ ਸ਼ਹਿਰ ਵਿੱਚ ਕਈ ਹਿੱਸਿਆਂ ਵਿੱਚ ਜਮ੍ਹਾਂ ਹੋਏ ਮੀਂਹ ਦੇ ਪਾਣੀ ਨੇ ਮੁਹਾਲੀ ਪ੍ਰਸ਼ਾਸਨ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਇੱਥੋਂ ਦੇ ਨੂਰਪੁਰ ਕਲੋਨੀ ਦੇ ਵਿੱਚ ਦਾ ਰਿਹਾਇਸ਼ੀ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ। ਇੱਥੇ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਵੜ ਗਿਆ।