Jalandhar News: ਨੌਜਵਾਨਾਂ ਦੀ ਕੁੱਟਮਾਰ ਕਰਦੇ ਹੋਏ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ
Jalandhar News: ਲੰਧਰ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਇਕ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਹਾਮਣੇ ਆਇਆ ਹੈ। ਜਿਸ ਤੋਂ ਨੌਜਵਾਨ ਨੇ ਪੁਲਿਸ ਤੇ ਇਲਜ਼ਾਮ ਲਗਾਏ ਸਨ ਕਿ ਪੁਲਿਸ ਮੁਲਜ਼ਮ ਤੇ ਉਸਦੀ ਅਤੇ ਉਸਦੇ ਦੋਸਤਾਂ ਦੀ ਵੀ ਕੁੱਟਮਾਰ ਕੀਤੀ ਹੈ ਅਤੇ ਉਸ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਵੀ ਦਿੱਤੀ।